-
ਸੋਮਵਾਰ, ੧੭ ਮੱਘਰ (ਸੰਮਤ ੫੫੬ ਨਾਨਕਸ਼ਾਹੀ)(ਅੰਗ: ੬੭੦) ਧਨਾਸਰੀ ਮਹਲਾ ੪ ॥ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ…
-
ਐਤਵਾਰ, ੧੬ ਮੱਘਰ (ਸੰਮਤ ੫੫੬ ਨਾਨਕਸ਼ਾਹੀ)(ਅੰਗ: ੭੧੯) ਬੈਰਾੜੀ ਮਹਲਾ ੪ ॥ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ…
-
ਸ਼ਨਿਚਰਵਾਰ, ੧੫ ਮੱਘਰ (ਸੰਮਤ ੫੫੬ ਨਾਨਕਸ਼ਾਹੀ)(ਅੰਗ: ੬੨੦) ਸੋਰਠਿ ਮਹਲਾ ੫ ॥ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ…
-
ਸ਼ੁੱਕਰਵਾਰ, ੧੪ ਮੱਘਰ (ਸੰਮਤ ੫੫੬ ਨਾਨਕਸ਼ਾਹੀ)(ਅੰਗ: ੬੯੦) ਧਨਾਸਰੀ ਛੰਤ ਮਹਲਾ ੪ ਘਰੁ ੧ੴ ਸਤਿਗੁਰ ਪ੍ਰਸਾਦਿ ॥ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ…
-
ਵੀਰਵਾਰ, ੧੩ ਮੱਘਰ (ਸੰਮਤ ੫੫੬ ਨਾਨਕਸ਼ਾਹੀ)(ਅੰਗ: ੬੮੦) ਧਨਾਸਰੀ ਮਹਲਾ ੫ ॥ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ…
-
ਬੁੱਧਵਾਰ, ੧੨ ਮੱਘਰ (ਸੰਮਤ ੫੫੬ ਨਾਨਕਸ਼ਾਹੀ)(ਅੰਗ: ੬੫੨) ਸਲੋਕੁ ਮਃ ੪ ॥ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ…
-
ਮੰਗਲਵਾਰ, ੧੧ ਮੱਘਰ (ਸੰਮਤ ੫੫੬ ਨਾਨਕਸ਼ਾਹੀ)(ਅੰਗ: ੬੭੩) ਧਨਾਸਰੀ ਮਹਲਾ ੫॥ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ…
-
ਸੋਮਵਾਰ, ੧੦ ਮੱਘਰ (ਸੰਮਤ ੫੫੬ ਨਾਨਕਸ਼ਾਹੀ)(ਅੰਗ: ੬੮੮) ਧਨਾਸਰੀ ਮਹਲਾ ੧ ॥ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ…
-
ਐਤਵਾਰ, ੯ ਮੱਘਰ (ਸੰਮਤ ੫੫੬ ਨਾਨਕਸ਼ਾਹੀ)(ਅੰਗ: ੬੭੫) ਧਨਾਸਰੀ ਮਹਲਾ ੫ ॥ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ…
-
ਸ਼ਨਿਚਰਵਾਰ, ੮ ਮੱਘਰ (ਸੰਮਤ ੫੫੬ ਨਾਨਕਸ਼ਾਹੀ)(ਅੰਗ : ੬੫੧) ਸਲੋਕੁ ਮ: ੩ ॥ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ…