-
ਸੋਮਵਾਰ, ੨੬ ਕੱਤਕ (ਸੰਮਤ ੫੫੬ ਨਾਨਕਸ਼ਾਹੀ)(ਅੰਗ: ੫੯੬) ਸੋਰਠਿ ਮਃ ੧ ਚਉਤੁਕੇ ॥ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥…
-
ਐਤਵਾਰ, ੨੫ ਕੱਤਕ (ਸੰਮਤ ੫੫੬ ਨਾਨਕਸ਼ਾਹੀ)(ਅੰਗ: ੬੦੪) ਸੋਰਠਿ ਮਹਲਾ ੪ ਘਰੁ ੧ੴ ਸਤਿਗੁਰ ਪ੍ਰਸਾਦਿ ॥ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥…
-
ਸ਼ਨਿਚਰਵਾਰ, ੨੪ ਕੱਤਕ (ਸੰਮਤ ੫੫੬ ਨਾਨਕਸ਼ਾਹੀ)(ਅੰਗ: ੬੨੧) ਸੋਰਠਿ ਮਹਲਾ ੫ ਘਰੁ ੩ ਚਉਪਦੇੴ ਸਤਿਗੁਰ ਪ੍ਰਸਾਦਿ॥ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥…
-
ਸ਼ੁੱਕਰਵਾਰ, ੨੩ ਕੱਤਕ (ਸੰਮਤ ੫੫੬ ਨਾਨਕਸ਼ਾਹੀ)(ਅੰਗ: ੭੦੬) ਸਲੋਕ ॥ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ…
-
ਵੀਰਵਾਰ, ੨੨ ਕੱਤਕ (ਸੰਮਤ ੫੫੬ ਨਾਨਕਸ਼ਾਹੀ)(ਅੰਗ: ੭੦੬) ਸਲੋਕ ॥ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ…
-
ਬੁੱਧਵਾਰ, ੨੧ ਕੱਤਕ (ਸੰਮਤ ੫੫੬ ਨਾਨਕਸ਼ਾਹੀ)(ਅੰਗ: ੬੩੧) ਸੋਰਠਿ ਮਹਲਾ ੯ ॥ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ…
-
ਮੰਗਲਵਾਰ, ੨੦ ਕੱਤਕ (ਸੰਮਤ ੫੫੬ ਨਾਨਕਸ਼ਾਹੀ)(ਅੰਗ: ੬੮੫) ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ ਰਖਿ ਚਰਨ ਧਰੇ…
-
ਸੋਮਵਾਰ, ੧੯ ਕੱਤਕ (ਸੰਮਤ ੫੫੬ ਨਾਨਕਸ਼ਾਹੀ)(ਅੰਗ: ੬੭੮) ਧਨਾਸਰੀ ਮਹਲਾ ੫ ॥ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ…
-
ਐਤਵਾਰ, ੧੮ ਕੱਤਕ (ਸੰਮਤ ੫੫੬ ਨਾਨਕਸ਼ਾਹੀ)(ਅੰਗ: ੬੪੫) ਸਲੋਕੁ ਮਃ ੩ ॥ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥ ਜੋ ਸਤਿਗੁਰ ਤੇ ਮੁਹ…
-
ਸ਼ਨਿਚਰਵਾਰ, ੧੭ ਕੱਤਕ (ਸੰਮਤ ੫੫੬ ਨਾਨਕਸ਼ਾਹੀ)(ਅੰਗ: ੬੧੧) ਸੋਰਠਿ ਮਹਲਾ ੫ ॥ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥੧॥ ਪ੍ਰਭ ਬਾਣੀ ਸਬਦੁ ਸੁਭਾਖਿਆ ॥ ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ ॥ ਰਹਾਉ ॥ ਸਾਚਾ ਸਾਹਿਬੁ ਅਮਿਤਿ ਵਡਾਈ ਭਗਤਿ ਵਛਲ ਦਇਆਲਾ ॥ ਸੰਤਾ…