-
ਐਤਵਾਰ, ੩ ਭਾਦੋਂ (ਸੰਮਤ ੫੫੬ ਨਾਨਕਸ਼ਾਹੀ)(ਅੰਗ: ੮੭੧) ਗੋਂਡ॥ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ…
-
ਸ਼ਨਿੱਚਰਵਾਰ, ੨ ਭਾਦੋਂ (ਸੰਮਤ ੫੫੬ ਨਾਨਕਸ਼ਾਹੀ)(ਅੰਗ: ੬੯੬) ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ…
-
ਸ਼ੁੱਕਰਵਾਰ, ੧ ਭਾਦੋਂ (ਸੰਮਤ ੫੫੬ ਨਾਨਕਸ਼ਾਹੀ)(ਅੰਗ: ੬੩੯) ਸੋਰਠਿ ਮਹਲਾ ੫ ਘਰੁ ੧ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ…
-
ਵੀਰਵਾਰ, ੩੧ ਸਾਵਣ (ਸੰਮਤ ੫੫੬ ਨਾਨਕਸ਼ਾਹੀ)(ਅੰਗ: ੬੩੩) ਸੋਰਠਿ ਮਹਲਾ ੯ ॥ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹˆਉ ਕਹਾ ਯਿਆ ਮਨ ਬਉਰੇ…
-
ਬੁੱਧਵਾਰ, ੩੦ ਸਾਵਣ (ਸੰਮਤ ੫੫੬ ਨਾਨਕਸ਼ਾਹੀ)(ਅੰਗ: ੬੬੦) ਧਨਾਸਰੀ ਮਹਲਾ ੧ ਘਰੁ ੧ ਚਉਪਦੇੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ…
-
ਮੰਗਲਵਾਰ, ੨੯ ਸਾਵਣ (ਸੰਮਤ ੫੫੬ ਨਾਨਕਸ਼ਾਹੀ)(ਅੰਗ: ੬੮੬) ਧਨਾਸਰੀ ਮਹਲਾ ੫ ਘਰੁ ੬ ਅਸਟਪਦੀੴ ਸਤਿਗੁਰ ਪ੍ਰਸਾਦਿ ॥ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ…
-
ਸੋਮਵਾਰ, ੨੮ ਸਾਵਣ (ਸੰਮਤ ੫੫੬ ਨਾਨਕਸ਼ਾਹੀ)(ਅੰਗ: ੬੭੨) ਧਨਾਸਰੀ ਮਹਲਾ ੫ ॥ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ…
-
ਐਤਵਾਰ, ੨੭ ਸਾਵਣ (ਸੰਮਤ ੫੫੬ ਨਾਨਕਸ਼ਾਹੀ)(ਅੰਗ: ੬੫੬) ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ੴ ਸਤਿਗੁਰ ਪ੍ਰਸਾਦਿ ॥ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ…
-
ਸ਼ਨਿਚਰਵਾਰ, ੨੬ ਸਾਵਣ (ਸੰਮਤ ੫੫੬ ਨਾਨਕਸ਼ਾਹੀ)(ਅੰਗ: ੬੫੨) ਸਲੋਕੁ ਮਃ ੪ ॥ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ…
-
ਸ਼ੁੱਕਰਵਾਰ, ੨੫ ਸਾਵਣ (ਸੰਮਤ ੫੫੬ ਨਾਨਕਸ਼ਾਹੀ)(ਅੰਗ: ੬੬੪) ਧਨਾਸਰੀ ਮਹਲਾ ੩ ॥ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ…